ਕੇਜਰੀਵਾਲ ਸਪਸ਼ਟ ਕਰਨ ਕਿ ਭਾਈ ਭੁੱਲਰ ਦੀ ਰਿਹਾਈ ਮਾਮਲੇ ਵਿਚ ਸੁਪਰੀਮ ਕੋਰਟ ਅਤੇ ਭਾਰਤੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਦੀ ਅਣਦੇਖੀ ਕਿਓਂ ? : ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼

35 ਸਿੱਖ ਜਥੇਬੰਦੀਆਂ ਦੇ ਗਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਸਪੱਸ਼ਟੀਕਰਨ ਮੰਗਦਿਆਂ…